ਤਰਨ ਤਾਰਨ

ਸ਼ੰਮੀ ਕੰਗ ਐੱਸੳਆਈ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਈ ਟੀ ਇੰਚਾਰਜ ਨਿਯੁਕਤ

ਪਾਰਟੀ ਵਲੋਂ ਸੌਪੀ ਜਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ : ਸ਼ੰਮੀ ਕੰਗ

ਸ੍ਰੀ ਗੋਇੰਦਵਾਲ ਸਾਹਿਬ 04 ਜਨਵਰੀ ( ਰਣਜੀਤ ਸਿੰਘ ਦਿਉਲ ) ਲੰਮੇ ਸਮੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਨੌਜਵਾਨ ਆਗੂ ਸ਼ੰਮੀ ਕੰਗ ਨੂੰ ਪਾਰਟੀ ਹਾਈ ਕਮਾਂਡ ਨੇ ਸ੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਜਥੇਬੰਦੀ SOI ਦਾ ਸੀਨੀਅਰ ਸੀਨੀਅਰ ਮੀਤ ਪ੍ਰਧਾਨ ਅਤੇ SOI ਵਿੰਗ ਦਾ ਆਈ ਟੀ ਇੰਚਾਰਜ ਥਾਪਿਆ ਹੈ,ਇਸ ਮੌਕੇ ਸ਼ੰਮੀ ਕੰਗ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿੱਕਰਮ ਸਿੰਘ ਮਜੀਠੀਆ,SOI ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ,SOI ਦੇ ਪੰਜਾਬ ਪ੍ਰਧਾਨ ਰਣਬੀਰ ਸਿੰਘ ਢਿਲੋ,ਨਛੱਤਰ ਸਿੰਘ ਗਿੱਲ ਪੰਜਾਬ ਪ੍ਰਧਾਨ ਆਈ ਟੀ ਵਿੰਗ ਦਾ ਧੰਨਵਾਦ ਕਰਦਿਆ ਭਰੋਸਾ ਦਵਾਇਆ ਕਿ ਉਹ ਪਾਰਟੀ ਹਾਈ ਕਮਾਂਡ ਵਲੋੰ ਸੌਪੀ ਇਸ ਨਵੀਂ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਲਈ ਦਿਨ ਰਾਤ ਹੋਰ ਜਿਆਦਾ ਮਿਹਨਤ ਨਾਲ ਕੰਮ ਕਰਨਗੇ,ਇਸ ਮੌਕੇ ਤਰਨ ਤਾਰਨ ਜਿਲ੍ਹੇ ਨਾਲ ਸਬੰਧਿਤ ਸ਼ੋਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ੰਮੀ ਕੰਗ ਨੂੰ ਜਿੱਥੇ ਇਸ ਨਵੀਂ ਜਿੰਮੇਵਾਰੀ ਲਈ ਵਧਾਈ ਦਿੱਤੀ ਉੱਥੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ ,ਉਹਨਾਂ ਕਿਹਾ ਕਿ ਆਸ ਹੈ ਕਿ ਪਾਰਟੀ ਵਲੋਂ ਸੌਪੀ ਜਿੰਮੇਵਾਰੀ ਨੂੰ ਸਾਰੇ ਅਹੁਦੇਦਾਰ ਬਾਖੂਬੀ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ

Related Articles

Back to top button