ਤਰਨ ਤਾਰਨ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਦਸਹਿਰੇ ਮੌਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਫੂਕਿਆ ਪੁਤਲਾ

ਸ਼੍ਰੀ ਗੋਇੰਦਵਾਲ ਸਾਹਿਬ 24 ਅਕਤੂਬਰ ( ਬਿਉਰੋ )
ਕਸਬਾ ਗੋਇੰਦਵਾਲ ਸਾਹਿਬ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਗੋਇੰਦਵਾਲ ਸਾਹਿਬ ਇਕਾਈ ਦੇ ਪ੍ਰਧਾਨ ਦਵਿੰਦਰ ਸਿੰਘ ,ਪ੍ਰਧਾਨ ਭਗਵਾਨ ਸਿੰਘ ਇਕਾਈ ਧੂੰਦਾ, ਮੁੱਖ ਸਕੱਤਰ ਜੋਗਿੰਦਰ ਸਿੰਘ ,ਮੀਤ ਪ੍ਰਧਾਨ ਹਰਦਿਆਲ ਸਿੰਘ ਕੰਗ ਦੀ ਅਗਵਾਈ ਵਿੱਚ ਕਿਸਾਨਾਂ ਮਜਦੂਰਾਂ ਨੇ ਇਕੱਤਰ ਹੋ ਕੇ ਦਸਹਿਰੇ ਮੌਕੇ ਰਾਵਨ ਰੂਪੀ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜੰਮਕੇ ਨਾਰੇਬਾਜੀ ਕੀਤੀ ਗਈ । ਇਸ ਮੌਕੇ ਪੱਤਰਕਾਰਾਂ ਨਾਲ ਗੱਲ ਸਾਂਝੀ ਕਰਦਿਆਂ ਕਿਸਾਨ ਆਗੂਆ ਨੇ ਕਿਹਾ ਕਿ ਇਹ ਪੁਤਲਾ ਫੂਕ ਪ੍ਰਦਰਸ਼ਨ ਉਤਰ ਭਾਰਤ ਦੀਆਂ 18 ਜਥੇਬੰਦੀਆ ਦੇ ਸੱਦੇ ਤੇ ਕਿਸਾਨੀ ਦਸਹਿਰਾ ਮਨਾ ਰਹੇ ਹਾਂ ਕਿਉਂਕਿ ਮੋਦੀ ਸਰਕਾਰ ਤੇ ਸਟੇਟ ਸਰਕਾਰਾਂ ਕੁਝ ਕਾਰਪੋਰੇਟ ਘਰਾਣਿਆਂ ਨੂੰ ਪ੍ਫੁਲਿਤ ਕਰਨ ਵਿੱਚ ਲੱਗੀਆਂ ਹੋਈਆਂ ਹਨ। ਜਨਤਕ ਅਦਾਰਿਆਂ ਨੂੰ ਕਾਰਪੋਰੇਟਾ ਦੇ ਹਵਾਲੇ ਵੱਡੇ ਪੱਧਰ ਤੇ ਕਰ ਦਿੱਤਾ ਹੈ। ਜਿਸ ਵਿੱਚ ਰੇਲ, ਸੜਕਾਂ, ਹਵਾਈ ਜਹਾਜ਼, ਏਅਰਪੋਰਟ, ਸਕੂਲ, ਐਲ ਆਈ ਸੀ, ਸੰਚਾਰ ਦੇ ਸਾਧਨ, ਬਿਜਲੀ ਆਦਿ ਕਾਰਪੋਰੇਟਾ ਦੇ ਹਵਾਲੇ ਮੋਦੀ ਸਰਕਾਰ ਨੇ ਕਰ ਦਿੱਤਾ ਹੈ। ਇਸੇ ਤਰ੍ਹਾਂ ਕੁਦਰਤੀ ਸਰੋਤ ਪਾਣੀ , ਤੇਲ, ਕੋਲੇ ਦੀਆਂ ਖਾਣਾ, ਫਸਲਾਂ ਉਹਨਾਂ ਦੇ ਹਵਾਲੇ ਸਭ ਕੁਝ ਕਰ ਦਿੱਤਾ ਹੈ। ਹੁਣ ਕਿਸਾਨੀ ਕਿੱਤੇ ਨੂੰ ਤਬਾਹ ਕਰਨ ਲਈ ਖੇਤੀ ਨੂੰ ਕਾਰਪੋਰੇਟਾ ਦੇ ਹਵਾਲੇ ਕਰਨ ਦਾ ਲਗਾਤਾਰ ਮੋਦੀ ਸਰਕਾਰ ਯਤਨ ਕਰ ਰਹੀ ਹੈ। ਜਿਸ ਦਾ ਅਸੀਂ ਦੇਸ਼ ਦੇ ਕਿਸਾਨ ਮਜਦੂਰ ਵਿਰੋਧ ਕਰ ਰਹੇ ਹਾਂ ਅਤੇ ਕਿਸੇ ਕੀਮਤ ਤੇ ਖੇਤੀ ਨਿੱਜੀ ਹੱਥਾਂ ਵਿੱਚ ਨਹੀਂ ਜਾਣ ਦਿਆਂਗੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਦਿੱਲੀ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਸਾਰੀਆਂ ਫਸਲਾਂ ਤੇ MSP ਗਰੰਟੀ ਕਾਨੂੰਨ ਬਣਾਏ, ਅੰਦੋਲਨ ਦੌਰਾਨ ਪਾਏ ਕਿਸਾਨਾਂ ਤੇ ਪਾਏ ਪਰਚੇ ਰੱਦ ਕੀਤੇ ਜਾਣ, ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਜੇਲਾਂ ਵਿੱਚ ਬੰਦ ਕੀਤਾ ਜਾਵੇ,

Related Articles

Back to top button