ਤਰਨ ਤਾਰਨ

ਇੰਪੀਰਿਆ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਰਿਧਮਪ੍ਰੀਤ ਸਿੰਘ ਨੇ ਆਈਲਟਸ ਚੋਂ ਹਾਂਸਲ ਕੀਤੇ 8 ਬੈਂਡ

ਸ਼੍ਰੀ ਗੋਇੰਦਵਾਲ ਸਾਹਿਬ 06 ਨਵੰਬਰ ( ਬਿਉਰੋ )
ਇਲਾਕੇ ਦੀ ਨਾਮਵਰ ਸੰਸਥਾ ਇੰਪੀਰਿਆ ਇੰਸਟੀਚਿਊਟ, ਗੋਇੰਦਵਾਲ ਸਾਹਿਬ ਡਾਕਟਰ ਰਮਨਦੀਪ ਕੌਰ ਰੰਧਾਵਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਚੱਲ ਰਹੀ ਹੈ, ਜਿਨ੍ਹਾਂ ਨੇ ਖੁਦ ਵੀ ਆਈਲਟਸ ਦੇ ਰੀਡਿੰਗ ਵਿੱਚ 9 ਬੈਂਡ ਅਤੇ ਓਵਰਆਲ 8.5 ਬੈਂਡ ਹਾਸਲ ਕੀਤੇ ਹੋਏ ਹਨ। ਇਸ ਸੰਸਥਾ ਦੇ ਵਿਦਿਆਰਥੀ ਰਿਧਮਪ੍ਰੀਤ ਸਿੰਘ ਨੇ ਆਈਲਟਸ ਵਿੱਚ 8 ਬੈਂਡ ਲਿਸਨਿੰਗ ਵਿੱਚੋਂ ਅਤੇ ਓਵਰਆਲ 7.0 ਬੈਂਡ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਸੰਸਥਾ ਦਾ ਨਾਮ ਰੋਸ਼ਨ ਕੀਤਾ। ਇਸ ਮੌਕੇ ’ਤੇ ਸੰਸਥਾ ਦੇ ਡਾਇਰੈਕਟਰ ਸ਼੍ਰੀ ਜਤਿੰਦਰਪਾਲ ਸਿੰਘ ਰੰਧਾਵਾ ਜੀ ਨੇ ਦੱਸਿਆ ਕਿ ਇਸ ਕਾਮਯਾਬੀ ਦਾ ਸਿਹਰਾ ਸੰਸਥਾ ਦੇ ਇੰਚਾਰਜ ਸ੍ਰੀ ਵਿਪਿਨ ਕੁਮਾਰ ਅਤੇ ਉੱਚ ਕੋਟੀ ਦੇ ਅਧਿਆਪਕ ਜੋ ਕਿ ਆਈਲਟਸ ਵਿੱਚ 8 ਬੈਂਡ ਤੋਂ ਵੱਧ ਹਾਸਲ ਕਰ ਚੁੱਕੇ ਹਨ ਅਤੇ ਮਾਸਟਰ ਡਿਗਰੀ ਹੋਲਡਰ ਹਨ ਦੀ ਯੋਗ ਅਗਵਾਈ ਨੂੰ ਜਾਂਦਾ ਹੈ। ਉਹਨਾਂ ਰਿਧਮਪ੍ਰੀਤ ਸਿੰਘ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸਾਡੀ ਸੰਸਥਾ ਇਸ ਤਰ੍ਹਾਂ ਵਿਦਿਆਰਥੀਆਂ ਨੂੰ ਕਾਮਯਾਬ ਕਰਨ ਲਈ ਵਚਨਬੱਧ ਰਹੇਗੀ।

Related Articles

Back to top button